Saturday, July 25, 2026

ਐਤਵਾਰ 86 ਲੋਕਾਂ ਦੀ ਕਰੋਨਾ ਰਿਪੋਰਟ ਆਈ ਪਾਜੀਟਿਵ

ਕੋਰੋਨਾ ਤੋਂ ਮੁਕਤ 57 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 7 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਐਤਵਾਰ 86 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 57 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 12255 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਸਿਵਲ ਸਰਜਨ ਡਾ. ਰਵਿੰਦਰ ਸਿੰਘ ਸੇਠੀ ਨੇ ਦੱਸਿਆ ਕਿ ਐਤਵਾਰ ਤੱਕ ਜਿਲੇ ਵਿੱਚ 740 ਐਕਟਿਵ ਕੇਸ ਹਨ ਤੇ 514 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਐਤਵਾਰ 4 ਵਿਅਕਤੀਆਂ ਦੀ ਮੌਤ ਹੋਈ ਹੈ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …