Saturday, March 14, 2026

ਅੰਮ੍ਰਿਤਸਰ ‘ਚ ਬੰਦ ਰਹੀਆਂ ਦੁਕਾਨਾਂ ਤੇ ਕਾਰੋਬਾਰ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੌਰਾਨ ਅੰਮ੍ਰਿਤਸਰ ਵਿੱਚ ਦੁਕਾਨਾਂ ਤੇ ਕਰੋਬਾਰ ਬੰਦ ਰਹੇ।ਤਸਵੀਰ ਵਿੱਚ ਦੁਕਾਨਾਂ ਦੇ ਸ਼ਟਰਾਂ ਨੂੰ ਲੱਗੇ ਤਾਲੇ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …