ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਸੱਦੇ ‘ਤੇ ਭਾਰਤ ਬੰਦ ਦੌਰਾਨ ਸਥਾਨਕ ਪਿੰਡ ਸੁਲਤਾਨਵਿੰਡ ਤੋਂ ਸਿੱਖ
ਜਥੇਬੰਦੀਆਂ ਦੇ ਨੌਜਵਾਨਾਂ ਨੇ ਮਾਰਚ ਕੱਢਿਆ।ਜਿਸ ਸਮੇਂ ਪੁਲਿਸ ਵਲੋਂ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ।ਤਸਵੀਰ ਵਿੱਚ ਮਾਰਚ ਕੱਢਦੇ ਹੋਏ ਸਿੱਖ ਜਥੇਬੰਦੀਆਂ ਦੇ ਨੌਜਵਾਨ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media