Sunday, April 5, 2026

ਅੰਮ੍ਰਿਤਸਰ ‘ਚ ਭਾਰਤ ਬੰਦ ਦੌਰਾਨ ਸੁਰੱਖਿਆ ਦੇ ਸਖਤ ਇੰਤਜ਼ਾਮ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿੱਚ ਭਾਰਤ ਬੰਦ ਦੌਰਾਨ ਪੁਲਿਸ ਵਿਭਾਗ ਵਲੋਂ ਸਖਤ ਸੁਰਖਿਆ ਦੇ ਪ੍ਰਬੰਧ ਕੀਤੇ ਗਏ।ਪੁਲਿਸ ਦੇ ਉਚ ਅਧਿਕਾਰੀਆਂ ਨੇ ਪੁਲਿਸ ਪਾਰਟੀਆਂ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਸਥਿਤੀ ਦਾ ਜਾਇਜ਼ਾ ਲਿਆ।ਤਸਵੀਰ ਵਿੱਚ ਗਸ਼ਤ ਕਰ ਰਹੀ ਪੁਲਿਸ ਪਾਰਟੀ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …