Saturday, June 20, 2026

ਸੋਮਵਾਰ ਕੋਰੋਨਾ ਮੁਕਤ ਹੋਏ 41 ਵਿਅਕਤੀ ਪਰਤੇ ਘਰਾਂ ਨੂੰ

61 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਸੋਮਵਾਰ 61 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 41 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12296 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਸੋਮਵਾਰ ਤੱਕ ਜਿਲ੍ਹੇ ਵਿੱਚ 760 ਐਕਟਿਵ ਕੇਸ ਹਨ।514 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਸੋਮਵਾਰ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …