Saturday, September 26, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 10 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2020 `ਚ ਲਈਆਂ ਗਈਆ ਐਮ.ਐਸ.ਸੀ (ਇਨਫਰਮੇਸ਼ਨ ਟੈਕਨਾਲੋਜੀ) ਸਮੈਸਟਰ ਚੌਥਾ, ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਛੇਵਾਂ, ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਐਂਡ ਮਰਚੈਂਡਾਈਜ਼ਿੰਗ ਸਮੈਸਟਰ ਚੌਥਾ ਅਤੇ ਐਮ.ਏ ਧਰਮ ਅਧਿਐਨ ਸਮੈਸਟਰ ਚੌਥਾ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in ਤੇ ਵੇਖਿਆ ਜਾ ਸਕਦਾ ਹੈ। ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਮਨੋਜ ਕੁਮਾਰ ਨੇ ਦਿੱਤੀ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …