Tuesday, October 27, 2026

69 ਲੋਕਾਂ ਦੀ ਅੱਜ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਮੁਕਤ ਹੋਏ 39 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ)- ਜਿਲਾ ਅੰਮ੍ਰਿਤਸਰ ਵਿੱਚ ਅੱਜ 69 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 39 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12448 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 802 ਐਕਟਿਵ ਕੇਸ ਹਨ।ਹੁਣ ਤੱਕ 519 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 3 ਵਿਅਕਤੀਆਂ ਦੀ ਮੌਤ ਹੋਈ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ 

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …