Sunday, October 25, 2026

ਕੋਰੋਨਾ ਤੋਂ ਮੁਕਤ ਹੋਏ 50 ਵਿਅਕਤੀ ਪਰਤੇ ਘਰਾਂ ਨੂੰ

ਅੱਜ 62 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ

ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 62 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 50 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 12498 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 809 ਐਕਟਿਵ ਕੇਸ ਹਨ।ਹੁਣ ਤੱਕ 524 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 5 ਵਿਅਕਤੀਆਂ ਦੀ ਮੌਤ ਹੋਈ ਹੈ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …