Sunday, July 26, 2026

ਅੱਜ 44 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ

ਕੋਰੋਨਾ ਤੋਂ ਮੁਕਤ ਹੋਏ 79 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 44 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 79 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 12685 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 773 ਐਕਟਿਵ ਕੇਸ ਹਨ।ਹੁਣ ਤੱਕ 528 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ, ਜਦਕਿ ਅੱਜ ਵੀ 2 ਵਿਅਕਤੀ ਦੀ ਮੌਤ ਹੋਈ ਹੈ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …