ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 38 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 41 ਲੋਕ
ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ। ਹੁਣ ਤੱਕ ਕੁੱਲ 12856 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਵਿੰਦਰ ਸਿੰਘ ਸੇਠੀ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 718 ਐਕਟਿਵ ਕੇਸ ਹਨ।ਹੁਣ ਤੱਕ 533 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਅੱਜ ਕਿਸੇ ਵੀ ਵਿਅਕਤੀ ਦੀ ਮੌਤ ਨਹੀ ਹੋਈ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media