ਪਠਾਨਕੋਟ, 22 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟਰੇਟ ਪਠਾਨਕੋਟ ਸੰਯਮ ਅਗਰਵਾਲ ਨੇ ਜਾਰੀ ਹੁਕਮ ਵਿੱਚ ਕਿਹਾ ਹੈ ਕਿ ਜਿਲ੍ਹਾ ਪਠਾਨਕੋਟ
ਦੀਆਂ ਸੀਮਾਵਾਂ ਅੰਦਰ ਨਾਈਲੋਨ, ਪਲਾਸਟਿਕ ਜਾਂ ਹੋਰ ਥਰੈਡ ਜ਼ੋ ਸ਼ੀਸ਼ੇ ਜਾਂ ਧਾਤ ਨਾਲ ਤਿਆਰ ਕੀਤੇ ਜਾਂ ਸਿੱਥੇਟਿਕ ਸਮੱਗਰੀ ਜਿਸ ਵਿੱਚ ਪ੍ਰਸਿੱਧ ਚਾਈਨਾ ਡੋਰ/ ਮਾਂਜਾਂ ਵੀ ਸ਼ਾਮਲ ਹੈ ਤੋਂ ਬਣੀ ਹੋਈ ਪਤੰਗ ਉਡਾਉਣ ਦੀ ਥਰੈਡ (ਡੋਰ) ਦੇ ਨਿਰਮਾਣ, ਵਿਕਰੀ, ਸਟੋਰ, ਖਰੀਦਣ, ਸਪਲਾਈ, ਅਯਾਤ ਅਤੇ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਂਦੀ ਹੈ।ਉਨ੍ਹਾਂ ਕਿਹਾ ਕਿ ਇਹ ਹੁਕਮ ਹੁਣ ਤੋਂ ਲਾਗੂ ਹੋ ਕੇ 31 ਮਾਰਚ 2021 ਤੱਕ ਲਾਗੂ ਰਹਿਣਗੇ।
Check Also
ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ
ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …
Punjab Post Daily Online Newspaper & Print Media