ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਵਿਸ਼ੇਸ਼
ਪ੍ਰੋਗਰਾਮ ਦਾ ਆਯੋਜਨ 24 ਦਸੰਬਰ 2020 ਸਵੇਰੇ 10.30 ਤੋਂ 12.00 ਵਜੇ ਤੱਕ ਸ੍ਰੀ ਗੁਰ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੇ ਕਲਗੀਧਰ ਆਡੀਟੋਰੀਅਮ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਸਮਾਗਮ ਵਿਚ ਵਿਦਵਾਨ ਜਿਥੇ ਸਿੱਖ ਇਤਿਹਾਸ ਦੇ ਸੁਨਹਿਰੀ ਪੰਨਿਆਂ ਨੂੰ ਬਿਆਨ ਕਰਣਗੇ ਉਥੇ ਸ੍ਰੀ ਗੁਰ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਦੇ ਬੱਚਿਆਂ ਵਲੋਂ ਲੈਕਚਰ, ਗੀਤ ਤੇ ਕਵਿਤਾਵਾਂ ਰਾਹੀ ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …
Punjab Post Daily Online Newspaper & Print Media