ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 31 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 73 ਲੋਕ
ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 13313 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 494 ਐਕਟਿਵ ਕੇਸ ਹਨ।ਹੁਣ ਤੱਕ 545 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਅੱਜ 1 ਵਿਅਕਤੀ ਦੀ ਮੌਤ ਵੀ ਹੋਈ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media