Saturday, September 26, 2026

ਅੱਜ 23 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਤੋਂ ਮੁਕਤ 48 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ‘ਚ ਅੱਜ 23 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 48 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 13561 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 394 ਐਕਟਿਵ ਕੇਸ ਹਨ।ਹੁਣ ਤੱਕ 555 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਕਿਹਾ ਕਿ ਅੱਜ 2 ਵਿਅਕਤੀਆਂ ਦੀ ਮੌਤ ਹੋਈ ਹੈ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …