Monday, August 24, 2026

ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ

ਅੰਮ੍ਰਿਤਸਰ, 2 ਜਨਵਰੀ 2021 (ਸੁਖਬੀਰ ਸਿੰਘ) – ਦਸ਼ਮੇਸ਼ ਪਿਤਾ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਈਸ਼ਵਰ ਨਗਰ ਤਰਨ ਤਾਰਨ ਰੋਡ ਵਿਖੇ ਕਰਵਾਇਆ ਗਿਆ।ਜਿਸ ਦੌਰਾਨ ਵੱਖ-ਵੱਖ ਰਾਗੀ ਜਥਿਆਂ ਅਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।
                    ਇਸ ਮੌਕੇ ਨੌਜਵਾਨ ਆਗੂ ਜਗਦੀਪ ਸਿੰਘ, ਜਸਪ੍ਰੀਤ ਸਿੰਘ, ਕੌਂਸਲਰ ਬੀਬੀ ਭੋਲੀ ਅਤੇ ਹੋਰ ਸ਼ਖਸ਼ਅੀਤਾਂ ਨੂੰ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …