Saturday, October 24, 2026

ਅੱਜ 14 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ

ਕੋਰੋਨਾ ਤੋਂ ਮੁਕਤ ਹੋਏ 55 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 14 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 55 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 13736 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 284 ਐਕਟਿਵ ਕੇਸ ਹਨ।ਹੁਣ ਤੱਕ 559 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 1 ਵਿਅਕਤੀ ਦੀ ਮੌਤ ਵੀ ਹੋਈ ਹੈ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …