Tuesday, October 27, 2026

ਨਰਿੰਦਰਪਾਲ ਸਿੰਘ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ, 5 ਜਨਵਰੀ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਵਿਚ ਸੇਵਾ ਨਿਭਾਉਣ ਤੋਂ ਬਾਅਦ ਇਲੈਕਟ੍ਰੀਕਲ ਵਿਭਾਗ ਦੇ ਵਿਚੋਂ ਬਤੋਰ ਏ.ਸੀ ਮਕੈਨਿਕ ਸੇਵਾ ਮੁੱਕਤ ਹੋਏ ਨਰਿੰਦਰਪਾਲ ਸਿੰਘ ਨੂੰ ਉਨ੍ਹਾਂ ਦੇ ਸਹਿਯੋਗੀਆਂ ਤੇ ਸਟਾਫ ਮੈਂਬਰਾਂ ਦੇ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਬਤੋਰ ਮੁੱਖ ਮਹਿਮਾਨ ਪੁੱਜੇ ਇੰਜ. ਐਚ.ਐਸ ਟਿੰਨਾ ਨੇ ਏ.ਸੀ ਮਕੈਨਿਕ ਨਰਿੰਦਰਪਾਲ ਸਿੰਘ ਦੀ ਕਾਰਜਸ਼ੈਲੀ ਦੀ ਪ੍ਰਸ਼ੰਸਾ ਕੀਤੀ।ਨਰਿੰਦਰ ਸਿੰਘ ਨੇ ਕਿਹਾ ਕਿ ਉਹ ਲੋੜ ਪੈਣ ਤੇ ਉਹ ਜੀ.ਐਨ.ਡੀ.ਯੂ ਨੂੰ ਆਪਣੀਆਂ ਸੇਵਾਵਾਂ ਦੇਣ ਲਈ ਵਚਨਬੱਧ ਹਨ।
                ਇਸ ਮੋਕੇ ਫਾਰਮੈਨ ਹਰਚਰਨ ਸਿੰਘ, ਜਸਬੀਰ ਸਿੰਘ, ਮਨਦੀਪ ਸਿੰਘ, ਗੁਰਦਿਆਲ ਸਿੰਘ, ਪਰਮਜੀਤ ਸਿੰਘ ਆਦਿ ਹਾਜਰ ਸਨ।

Check Also

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਗਟ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਸੂਬਾ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ …