Thursday, September 17, 2026

ਅੱਜ ਬਿਜਲੀ ਬੰਦ ਰਹੇਗੀ

ਸਮਰਾਲਾ, 5 ਜਨਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਉਪ ਮੰਡਲ ਅਫਸਰ (ਸ਼ਹਿਰੀ ਸਮਰਾਲਾ) ਇੰਜੀ: ਰਘਬੀਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਿਤੀ 6 ਜਨਵਰੀ ਨੂੰ 132 ਕੇ.ਵੀ ਸ਼ਮਸ਼ਪੁਰ ਤੋਂ ਚੱਲਣ ਵਾਲੇ ਫੀਡਰ ਜਿਵੇਂ ਕਿ 11 ਕੇ.ਵੀ ਸ਼ਹਿਰੀ ਸਮਰਾਲਾ ਕੈਟਾਗਿਰੀ-2, 11 ਕੇ.ਵੀ ਸ਼ਾਮਗੜ੍ਹ, 11 ਕੇ.ਵੀ ਢੀਂਡਸਾ, 11 ਕੇ.ਵੀ ਨਾਗਰਾ, 11 ਕੇ.ਵੀ ਭਗਵਾਨਪੁਰਾ, 11 ਕੇ.ਵੀ ਮੰਜ਼ਾਲੀ, 11ਕੇ.ਵੀ ਉਟਾਲਾਂ, 11 ਕੇ.ਵੀ ਅਜਲੌਦ ਸਵੇਰੇ 10 ਵਜੇ ਤੋਂ ਸ਼ਾਮੀਂ 4 ਵਜੇ ਤੱਕ ਜ਼ਰੂਰੀ ਮੁਰੰਮਤ ਕਾਰਨ ਬੰਦ ਰਹਿਣਗੇ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …