Tuesday, April 21, 2026

ਅੱਜ 17 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ

ਕੋਰੋਨਾ ਤੋਂ ਮੁਕਤ ਹੋਏ 33 ਵਿਅਕਤੀ ਪਰਤੇ ਆਪਣੇ ਘਰਾਂ ਨੂੰ

ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 17 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 33 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 13865 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 216 ਐਕਟਿਵ ਕੇਸ ਹਨ।ਉਨਾ ਦੱਸਿਆ ਕਿ ਹੁਣ ਤੱਕ 561 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ।

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …