ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਦਾ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਵੱਲੋਂ ਤਿਆਰ ਕੀਤੇ ਗਏ ਸਾਲ 2021 ਦੇ ਕੈਲੰਡਰ ਨੂੰ ਜਿਲ੍ਹਾ ਮਾਲ ਅਧਿਕਾਰੀ
ਮੁਕੇਸ਼ ਸ਼ਰਮਾ ਵੱਲੋਂ ਰਲੀਜ਼ ਕੀਤਾ ਗਿਆ।ਉਨ੍ਹਾਂ ਇਸ ਸਮੇਂ ਕਿਹਾ ਕਿ ਕਾਨੂੰਗੋ ਐਸੋਸੀਏਸ਼ਨ ਵਲੋਂ ਹਰ ਸਾਲ ਆਪਣਾ ਕੈਲੰਡਰ ਜਾਰੀ ਕਰਕੇ ਲੋਕਾਂ ਵਿੱਚ ਮੁਫ਼ਤ ਵੰਡਣਾਂ ਇਕ ਸ਼ਲਾਘਾਯੋਗ ਉਪਰਾਲਾ ਹੈ।
ਇਸ ਮੌਕੇ ਦਾ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਕੋਹਾਲੀ, ਸੁਰਿੰਦਰ ਸਿੰਘ ਸਕੱਤਰ, ਰਾਜੇਸ਼ ਕੁਮਾਰ ਬਿੱਟੂ ਵਾਈਸ ਪ੍ਰਧਾਨ, ਰਾਜੀਵ ਸ਼ਰਮਾ ਪਟਵਾਰੀ ਜਨਰਲ ਸਕੱਤਰ, ਰਣਜੀਤ ਸਿੰਘ ਪਟਵਾਰੀ ਪ੍ਰਧਾਨ ਅੰਮ੍ਰਿਤਸਰ ਤਹਸੀਲ-1 ਤੇ ਸੰਜੀਵ ਦੇਵਗਨ ਕਾਨੂੰਗੋ ਵੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media