ਕਪੂਰਥਲਾ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਪਲਸ ਪੋਲੀਓ ਮੁਹਿੰਮ ਜੋ ਕਿ ਕਪੂਰਥਲਾ ਜਿਲ੍ਹੇ ਵਿਚ 17 ਜਨਵਰੀ ਤੋਂ 19
ਜਨਵਰੀ ਤੱਕ ਚੱਲਣੀ ਸੀ, ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਗਿਆ ਹੈ।ਸਿਹਤ ਵਿਭਾਗ ਦੇ ਬੁਲਾਰੇ ਅਨੁਸਾਰ 16 ਜਨਵਰੀ ਤੋਂ ਦੇਸ਼ ਭਰ ਵਿਚ ਕੋਵਿਡ ਦੀ ਵੈਕਸੀਨੇਸ਼ਨ ਸ਼ੁਰੂ ਹੋਣ ਦੀ ਸੰਭਾਵਨਾ ਹੈ, ਜੋ ਕਿ ਕਪੂਰਥਲਾ ਜਿਲ੍ਹੇ ਵਿਚ ਵੀ ਨਾਲ ਹੀ ਸ਼ੁਰੂ ਹੋਵੇਗੀ, ਜਿਸ ਦੇ ਮੱਦੇਨਜ਼ਰ ਪਲਸ ਪੋਲੀਓ ਮੁਹਿੰਮ ਦੀ ਹਾਲ ਦੀ ਘੜੀ ਮੁਲਤਵੀ ਕੀਤਾ ਗਿਆ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media