ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 22 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 47 ਲੋਕ
ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 14098 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 122 ਐਕਟਿਵ ਕੇਸ ਹਨ।ਉਨਾਂ ਦੱਸਿਆ ਕਿ ਹੁਣ ਤੱਕ 567 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਅੱਜ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ।
Check Also
ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …
Punjab Post Daily Online Newspaper & Print Media