ਕਪੂਰਥਲਾ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਪੂਰਥਲਾ ਪੁਲਿਸ ਵਲੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ।
ਮੁਲਜ਼ਮਾਂ ਦੀ ਪਛਾਣ ਮੁਖਤਿਆਰ ਸਿੰਘ ਵਾਸੀ ਕੰਮੇਵਾਲ ਪੁਲਿਸ ਸਟੇਸ਼ਨ ਫੱਤੂਢੀਂਗਾ ਤੇ ਸੋਨਾ ਸਿੰਘ ਵਾਸੀ ਸ਼ਿਵ ਦਿਆਲ ਵਾਲਾ ਪੁਲਿਸ ਸਟੇਸ਼ਨ ਤਲਵੰਡੀ ਚੌਧਰੀਆਂ ਵਜੋਂ ਹੋਈ ਹੈ।
ਫੱਤੂਢੀਂਗਾ ਐਸ.ਐਚ.ਓ ਅਮਨਦੀਪ ਨਾਹਰ ਨੇ ਦੱਸਿਆ ਕਿ ਉਨਾ ਪਾਸੋਂ 10 ਕਿਲੋ ਭੁੱਕੀ ਬਰਾਮਦ ਕੀਤੀ ਗਈ।ਦੋਹਾਂ ਵਿਰੁੱਧ ਥਾਣਾ ਫੱਤੂਢੀਂਗਾ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ਼ ਕੀਤਾ ਗਿਆ ਹੈ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media