ਕਪੂਰਥਲਾ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਕੋਵਿਡ ਵੈਕਸੀਨੇਸ਼ਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣ ਲਈ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਸਿਵਲ
ਹਸਪਤਾਲ ਕਪੂਰਥਲਾ ਵਿਖੇ ਜਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਕੋਵਿਡ ਵੈਕਸੀਨੇਸ਼ਨ ਦੀ ਮੁਹਿੰੰਮ ਅੱਜ ਤੋਂ ਸ਼ੁਰੂ ਹੋ ਗਈ ਹੈ ਅਤੇ ਲੋਕਾਂ ਦੇ ਮਨ ਵਿਚ ਕਿਸੇ ਵੀ ਤਰ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ ਲਈ ਹੈਲਪਲਾਇਨ ਨੰਬਰ 88720-94737 ਜਾਰੀ ਕੀਤਾ ਗਿਆ ਹੈ। ਇਸ ਨੰਬਰ ਉਪਰ ਵੈਕਸੀਨ ਲਗਵਾਉਣ ਵਾਲੇ ਸਿਹਤ ਸਬੰਧੀ ਮਾਹਿਰ ਡਾਕਟਰਾਂ ਦੀ ਸਲਾਹ, ਵੈਕਸੀਨ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ, ਵੈਕਸੀਨ ਲਗਵਾਉਣ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media