ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਤੋਂ ਸੀਨੀਅਰ ਪੱਤਰਕਾਰ ਪ੍ਰਦੀਪ ਸੱਪਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ
ਲਛਮੀ ਦੇਵੀ ਦਾ ਦੇਹਾਂਤ ਹੋ ਗਿਆ।ਇਸ ਦੁੱਖ ਦੀ ਘੜੀ ਸ਼ੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਾਬਾ ਬਲਵਿੰਦਰ ਸਿੰਘ ਕੈਂਬੋਵਾਲ, ਸਿਟੀ ਪ੍ਰਧਾਨ ਵਿਜੈ ਕੁਮਾਰ ਗੋਇਲ, ਜਿਲ੍ਹਾ ਮੀਤ ਪ੍ਰਧਾਨ ਬਬਲੂ ਸਿੰਗਲਾ, ਮੇਲਾ ਸਿੰਘ ਸੂਬੇਦਾਰ, ਸਾਬਕਾ ਪ੍ਰਧਾਨ ਨਗਰ ਕੌਂਸਲ, ਸ਼ੋਮਣੀ ਅਕਾਲੀ ਦਲ ਦੇ ਸਰਕਲ ਸ਼ਹਿਰੀ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਿੱਧੂ, ਅਮਰਜੀਤ ਸਿੰਘ ਗਿਆਨੀ, ਡਾ. ਰੂਪ ਸਿੰਘ ਸ਼ੇਰੋਂ, ਪੱਤਰਕਾਰ ਜਗਸੀਰ ਸਿੰਘ, ਸ਼ੇਰ ਸਿੰਘ ਖੰਨਾ, ਜੁੰਮਾ ਸਿੰਘ, ਵਿਜੈ ਸ਼ਰਮਾ, ਵਿਨੋਦ ਸ਼ਰਮਾ, ਜਗਤਾਰ ਸਿੰਘ ਨਹਿਲ, ਦੇਵਿੰਦਰ ਵਸ਼ਿਸ਼ਟ, ਹਰਪਾਲ ਸਿੰਘ, ਹਰਜੀਤ ਸ਼ਰਮਾ, ਮਨੋਜ ਸਿੰਗਲਾ, ਸੁਖਪਾਲ ਸਿੰਘ ਦਸੌੜ, ਕ੍ਰਿਸ਼਼ਨ ਲੌਂਗੋਵਾਲ, ਭਗਵੰਤ ਸ਼ਰਮਾ ਤੇ ਰਵੀ ਕੁਮਾਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।
ਮਾਤਾ ਲਛਮੀ ਦੇਵੀ ਨਮਿਤ ਰਖੇ ਗਏ ਸ੍ਰੀ ਸਹਿਜ਼ ਪਾਠ ਦੇ ਭੋਗ 24 ਜਨਵਰੀ ਦਿਨ ਐਤਵਾਰ ਨੂੰ ਸਥਾਨਕ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਵਿਖੇ ਪਾਏ ਜਾਣਗੇ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media