Friday, October 16, 2026

ਅੱਜ 33 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ

ਕੋਰੋਨਾ ਤੋਂ ਮੁਕਤ ਹੋਏ 11 ਵਿਅਕਤੀ ਪਰਤੇ ਆਪਣੇ ਘਰਾਂ ਨੂੰ

ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 33 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 11 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤਕ ਕੁੱਲ 14193 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲ੍ਹੇ ਵਿੱਚ 100 ਐਕਟਿਵ ਕੇਸ ਹਨ।ਉਨਾ ਦੱਸਿਆ ਕਿ ਹੁਣ ਤੱਕ 572 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਕਰਕੇ ਮੋਤ ਹੋ ਚੁੱਕੀ ਹੈ।ਅੱਜ ਵੀ ਇੱਕ ਵਿਅਕਤੀ ਦੀ ਮੌਤ ਹੋਈ ਹੈ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …