ਅੰਮ੍ਰਿਤਸਰ, 22 ਜਨਵਰੀ (ਸੰਧੂ) – ਔਰਤਾਂ ‘ਤੇ ਵੱਧ ਰਹੇ ਜ਼ੁਲਮਾਂ ਅਤੇ ਮਾਦਾ ਭਰੂਣ ਹੱਤਿਆ ਨੂੰ ਠੱਲ ਪਾਉਣ ਲਈ ਸਮਾਜ ਭਲਾਈ ਸੁਸਾਇਟੀ ਮਾਣ ਧੀਆਂ ‘ਤੇ ਦਾ
ਗਠਨ ਕਰਨ ਵਾਲੇ ਪ੍ਰਸਿੱਧ ਸਮਾਜ ਸੇਵਕ ਤੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਨੇ ਕਿਹਾ ਹੈ ਕਿ ਸੰਸਥਾ ਵਲੋਂ 23 ਜਨਵਰੀ ਨੂੰ ਕੌਮੀ ਬਾਲੜੀ ਦਿਵਸ ਗੁਰੂ ਕਲਗੀਧਰ ਸੀਨੀਅਰ ਸੈਕੰਡਰੀ ਸਕੂਲ (ਭਲਾ ਪਿੰਡ) ਅਜਨਾਲਾ ਵਿਖੇ ਮਨਾਇਆ ਜਾ ਰਿਹਾ ਹੈ।ਜਿਸ ਵਿੱਚ 50 ਦੇ ਕਰੀਬ ਹੋਣਹਾਰ ਬਾਲੜੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media