Thursday, March 26, 2026

ਅੱਜ 18 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ

ਕੋਰੋਨਾ ਤੋਂ ਮੁਕਤ ਹੋਏ 16 ਵਿਅਕਤੀ ਪਰਤੇ ਆਪਣੇ ਘਰਾਂ ਨੂੰ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 18 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 16 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 14269 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 120 ਐਕਟਿਵ ਕੇਸ ਹਨ।ਉਨਾ ਦੱਸਿਆ ਕਿ ਹੁਣ ਤੱਕ 575 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ ਕਿਸੇ ਵੀ ਵਿਅਕਤੀ ਦੀ ਮੌਤ ਨਹੀ ਹੋਈ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …