ਅੰਮ੍ਰਿਤਸਰ, 28 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 72ਵਾਂ ਗਣਤੰਤਰ ਦਿਵਸ ਮੌਕੇ ਵਾਈਸ-ਚਾਂਸਲਰ, ਪ੍ਰੋਫੈਸਰ ਜਸਪਾਲ ਸਿੰਘ ਸੰਧੂ ਨੇ ਯੂਨੀਵਰਸਿਟੀ ਦੇ ਗੈਸਟ ਹਾਊਸ ਦੇ ਬਾਹਰ ਕੌਮੀ ਝੰਡਾ ਲਹਿਰਾਇਆ।ਡੀਨ ਅਕਾਦਮਿਕ ਮਾਮਲੇ, ਪ੍ਰੋ. ਐਸ.ਐਸ ਬਹਿਲ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਤੋਂ ਇਲਾਵਾ ਅਧਿਕਾਰੀ ਹਾਜ਼ਰ ਸਨ।ਵਾਈਸ ਚਾਂਸਲਰ ਪ੍ਰੋ. ਸੰਧੂ ਨੇ ਇਸ ਯਾਦਗਾਰੀ ਦਿਨ ਮੌਕੇ ਅੰਬ ਦਾ ਬੂਟਾ ਲਾ ਕੇ ਵਾਤਾਵਰਣ ਸੁਖਾਵਾਂ ਬਣਾਉਣ ਦਾ ਸੁਨੇਹਾ ਦਿੱਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …