ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ ਨੇ ਜ਼ਾਬਤਾ
ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿੱਚ ਸਲੰਸਰਾਂ ਵਿੱਚ ਤਕਨੀਕੀ ਫੇਰ ਬਦਲ ਕਰਕੇ ਮੋਟਰਸਾਇਕਲ ਚਾਲਕਾ ਵਲੋਂ ਚੱਲਦੇ ਸਮੇਂ ਜਾਣ-ਬੁਝ ਕੇ ਉੱਚੀ ਆਵਾਜ਼, ਤੈਅਸ਼ੁਦਾ ਮਾਨਕਾਂ ਤੋਂ ਜ਼ਿਆਦਾ ਸ਼ੋਰ ਪ੍ਰਦੂਸ਼ਣ ਕਰਨ ਤੇ ਪਟਾਕੇ ਮਾਰਨ ‘ਤੇ ਮੁਕੰਮਲ ਪਾਬੰਦੀ ਲਗਾਈ ਹੈ।
ਇਹ ਪਾਬੰਦੀ ਦਾ ਹੁਕਮ 1 ਅਪ੍ਰੈਲ 2021 ਤੱਕ ਲਾਗੂ ਰਹੇਗਾ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media