Sunday, September 20, 2026

ਰੈਸਟੋਰੈਂਟ, ਪੱਬ ਤੇ ਬਾਰ ਰਾਤ 11:30 ਅਤੇ ਸ਼ਰਾਬ ਦੀਆਂ ਦੁਕਾਨਾਂ ਰਾਤ 11:00 ਵਜੇ ਤੋਂ ਬਾਅਦ ਖੁੱਲਣ ‘ਤੇ ਪਾਬੰਦੀ

ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਰੈਸਟੋਰੈਂਟ, ਪੱਬ, ਬਾਰ ਰਾਤ 11:30 ਵਜੇ ਅਤੇ ਸ਼ਰਾਬ ਦੀਆਂ ਦੁਕਾਨਾਂ ਰਾਤ 11:00 ਵਜੇ ਤੋਂ ਬਾਅਦ ਖੁੱਲੇ ਰਹਿਣ ‘ਤੇ ਮੁਕੰਮਲ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ।ਇਹ ਹੁਕਮ 1 ਅਪ੍ਰੈਲ 2021 ਤੱਕ ਲਾਗੂ ਰਹੇਗਾ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …