ਪਠਾਨਕੋਟ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਹਰੇਕ ਪਿੰਡ ਵਿਚ ਖੋਲੇ ਗਏ ਕਾਮਨ ਸਰਵਿਸ ਸੈਂਟਰਾਂ ਨੂੰ ਬੇਰੋਜ਼ਗਾਰ
ਪ੍ਰਾਰਥੀਆਂ ਦੀ ਪੋਰਟਲ: www.pgrkam.com ‘ਤੇ ਰਜਿਸਟਰੇਸ਼ਨ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ।ਹਰੇਕ ਪਿੰਡ ਦੇ ਪੜ੍ਹੇ ਲਿਖੇ ਨੋਜਵਾਨ ਨੂੰ ਅਪੀਲ ਕੀਤੀ ਗਈ ਕਿ ਉਹ ਅਪਣੇ ਪਿੰਡ ਵਿਚ ਖੋਲੇ ਗਏ ਕਾਮਨ ਸਰਵਿਸ ਸੈਂਟਰ ਵਿਖੇ ਜਾ ਕੇ ਨਾਮ ਰਜਿਸ਼ਟਰ ਕਰਵਾ ਸਕਦੇ ਹਨ।ਵਧੇਰੇ ਜਾਣਕਾਰੀ ਲਈ ਪ੍ਰਾਰਥੀ ਹੈਲਪਲਾਈਨ ਨੰ.7657825214 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media