Tuesday, October 13, 2026

ਨਿਗਮ ਚੋਣਾਂ ਲਈ ਦੂਜੇ ਦਿਨ 23 ਨਾਮਜ਼ਦਗੀਆਂ ਦਾਖਲ

ਕਪੂਰਥਲਾ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਨਗਰ ਨਿਗਮ ਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਦੀਆਂ 14 ਫਰਵਰੀ ਨੂੰ ਹੋਣ ਵਾਲੀਆਂ ਨਾਮਜਦਗੀਆਂ ਦੇ ਦੂਜੇ ਦਿਨ ਕਪੂਰਥਲਾ ਨਗਰ ਨਿਗਮ ਲਈ 23 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।ਸੁਲਤਾਨਪੁਰ ਲੋਧੀ ਨਗਰ ਕੌਸਲ ਲਈ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ ਹੈ।ਕਪੂਰਥਲਾ ਨਗਰ ਨਿਗਮ ਤੇ 50 ਵਾਰਡਾਂ ਤੇ ਸੁਲਤਾਨਪੁਰ ਲੋਧੀ ਨਗਰ ਕੌਸਲ ਦੇ 13 ਵਾਰਡਾਂ ਲਈ 14 ਫਰਵਰੀ ਨੂੰ ਵੋਟਾਂ ਪੈਣਗੀਆਂ।ਨਾਮਜਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 3 ਫਰਵਰੀ ਹੈ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …