ਅੰਮ੍ਰਿਤਸਰ, 2 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਵੱਖ ਵੱਖ ਕਲਾਸਾਂ ਦੇ ਸਿਮੈਸਟਰ ਪਹਿਲਾ, ਤੀਜਾ, ਪੰਜਵਾਂ, ਸਤਵਾਂ ਅਤੇ ਨੌਵਾਂ
ਆਦਿ ਦੀਆਂ ਥਿਊਰੀ ਪ੍ਰੀਖਿਆਵਾਂ ਮਿਤੀ 15 ਫਰਵਰੀ 2021 ਤੋਂ ਆਰੰਭ ਕੀਤੀਆ ਜਾ ਰਹੀਆਂ ਹਨ। ਇਹਨਾਂ ਦੀਆਂ ਡੇਟਾਂ ਸ਼ੀਟਾਂ ਯੂਨੀਵਰਸਿਟੀ ਦੀ ਵੈਬਸਾਈਟ ‘ਤੇ ਉਪਲੱਬਧ ਹਨ। ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਮਨੋਜ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਣੀ ਲਾਜ਼ਮੀ ਹੋਵੇਗੀ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media