ਕਪੂਰਥਲਾ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਨਗਰ ਨਿਗਮ ਤੇ ਸੁਲਤਾਨਪੁਰ ਲੋਧੀ ਨਗਰ ਕੌਸਲ ਚੋਣਾਂ ਵਿਚ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ
ਨਿਗਮਾਂ ਦੀ ਹੱਦ ਅੰਦਰ ਹਥਿਆਰ ਲੈ ਕੇ ਚੱਲਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।ਵਧੀਕ ਜਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨੂੰ ਸ਼ਾਂਤੀ ਤੇ ਨਿਰਪੱਖ ਤਰੀਕੇ ਨਾਲ ਕਰਵਾਇਆ ਜਾਣਾ ਯਕੀਨੀ ਬਣਾਉਣ ਲਈ ਦੋਹਾਂ ਨਿਗਮਾਂ ਦੀ ਹਦੂਦ ਅੰਦਰ ਹਥਿਆਰ ਲੈ ਕੇ ਚੱਲਣ ’ਤੇ ਪਾਬੰਦੀ ਲਾਈ ਗਈ ਹੈ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media