ਅੰਮ੍ਰਿਤਸਰ, 6 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਸਿਖਲਾਈ ਕੋਰਸ 8 ਤੋਂ 15
ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ।ਇਸ ਸਬੰਧ ’ਚ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਕਿਸਾਨ ਅਤੇ ਕਿਸਾਨ ਔਰਤਾਂ ਇਸ ਕੋਰਸ ’ਚ ਭਾਗ ਲੈਣ ਦੇ ਚਾਹਵਾਨ ਹਨ, ਉਹ ਕਿਸਾਨ ਸਿਖਲਾਈ ਕੇਂਦਰ ਦੇ ਖੇਤੀਬਾੜੀ ਸੂਚਨਾ ਅਫਸਰ ਜਸਵਿੰਦਰ ਸਿੰਘ ਭਾਟੀਆ ਕੋਲ ਆਪਣਾ ਨਾਮ ਦਰਜ ਕਰਵਾ ਸਕਦ ਹਨ ਅਤੇ ਲੋੜੀਂਦੀ ਟ੍ਰੇਨਿੰਗ ਲੈਣ ਲਈ 8 ਫ਼ਰਵਰੀ ਨੂੰ ਸਵੇਰੇ 10:00 ਵਜੇ ਪਹੁੰਚਣ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media