Friday, October 16, 2026

ਕਿਸਾਨ ਅੰਦੋਲਨ ਦੇ ਹੱਕ ‘ਚ ਧਰਨਾ

ਅੰਮ੍ਰਿਤਸਰ, 8 ਫਰਵਰੀ (ਸੰਧੂ) – ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ  ਦੌਰਾਨ 6 ਫਰਵਰੀ ਨੂੰ ਦਿੱਤੇ ਗਏ ਦੇਸ਼ ਵਿਆਪੀ ਚੱਕਾ ਜਾਮ ਸੱਦੇ ਦੌਰਾਨ ਚੀਮਾ ਬ੍ਰਦਰਜ਼ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਚੌਰਾਹੇ ਵਿੱਚ ਬੈਠ ਕੇ ਧਰਨਾ ਲਈ ਬੈਠੇ ਗੁਰਪ੍ਰੀਤ ਸਿੰਘ ਚੀਮਾ, ਗੁਰਨੂਰ ਸਿੰਘ ਚੀਮਾ, ਗੁਰਸ਼ਰਨ ਸਿੰਘ ਚੀਮਾ ਤੇ ਹੋਰ ਕਿਸਾਨ ਜੱਥੇਬੰਦੀਆਂ ਦੇ ਆਗੂ ਤੇ ਕਾਰਕੁੰਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …