ਫਾਜਿਲਕਾ , 14 ਮਾਰਚ (ਵਿਨੀਤ ਅਰੋੜਾ)- 7ਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਦੁੱਖ ਨਿਵਾਰਨ ਸਾਹਿਬ ਵੱਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਵੱਖ ਵੱਖ ਥਾਵਾਂ ‘ਤੇ ਰੁੱਖ ਲਗਾਉਣ ਦੀ ਮੁਹਿੰਮ ਵਿੱਢੀ ਗਈ।ਜਿਸ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਵਿਖੇ ਰੁੱਖ ਲਗਾ ਕੇ ਕੀਤੀ ਗਈ। ਇਸ ਮੌਕੇ ਗੁਰਦੁਆਰਾ
ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਚੰਨ ਸਿੰਘ, ਸਟੱਡੀ ਸਰਕਲ ਦੇ ਪਰਮਿੰਦਰ ਸਿੰਘ, ਸ਼ਾਮ ਸਿੰਘ, ਲੱਕੀ ਛਾਬੜਾ, ਮਲਕੀਤ ਸਿੰਘ, ਜੋਗਿੰਦਰ ਸਿੰਘ, ਲਵਲੀ ਦੂਆ, ਗੋਗੀ, ਭਾਈ ਇੰਦਰ ਸਿੰਘ ਤੇ ਹੋਰਾਂ ਨੇ ਰੁੱਖ ਲਗਾਏ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media