Friday, October 16, 2026

ਚੋਣ ਅਫ਼ਸਰ ਨੇ ਈ.ਵੀ.ਐਮ/ਵੀ.ਵੀ.ਪੈਟ ਮਸ਼ੀਨਾਂ ਦੀ ਚੱਲ ਰਹੀ ਫਿਜ਼ੀਕਲ ਵੈਰੀਫੀਕੇਸ਼ਨ ਦੀ ਕੀਤੀ ਅਚਨਚੇਤ ਚੈਕਿੰਗ

ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਮੁੱਖ ਚੋੋਣ ਅਫਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਹਰੀਸ਼ ਕੁਮਾਰ ਚੋਣ ਅਧਿਕਾਰੀ ਮੁੱਖ ਚੋਣ ਦਫਤਰ ਪੰਜਾਬ ਚੰਡੀਗੜ ਨੇ ਜਿਲਾ ਚੋਣ ਦਫਤਰ ਅੰਮ੍ਰਿਤਸਰ ਦੇ ਈ.ਵੀ.ਐਮ/ ਵੀ.ਵੀ.ਪੈਟ ਦੇ ਵੇਅਰਹਾਊਸ ਵਿਖੇ ਵੋਟਿੰਗ ਮਸ਼ੀਨਾਂ ਦੀ ਚੱਲ ਰਹੀ ਫਿਜ਼ੀਕਲ ਵੈਰੀਫੀਕੇਸ਼ਨ ਦੇ ਕੰਮ ਦੀ ਅਚਨਚੇਤ ਚੈਕਿੰਗ ਕੀਤੀ।ਜਿਸ ਦੌਰਾਨ ਵੋਟਿੰਗ ਮਸ਼ੀਨਾਂ ਦੀ ਕੀਤੀ ਜਾ ਰਹੀ ਫਿਜ਼ੀਕਲ ਵੈਰੀਫਿਕੇਸ਼ਨ ਦੇ ਚੱਲ ਰਹੇ ਕੰਮ ‘ਤੇ ਉਨਾਂ ਤਸੱਲੀ ਪ੍ਰਗਟ ਕੀਤੀ।ਇਸ ਸਮੇਂ ਰਜਿੰਦਰ ਸਿੰਘ, ਚੋਣ ਤਹਿਸੀਲਦਾਰ, ਚੋਣ ਕਾਨੂੰਗੋ ਮਨਜਿੰਦਰ ਸਿੰਘ, ਅਰਮਿੰਦਰਪਾਲ ਸਿੰਘ, ਅਤੇ ਨਰੇਸ਼ ਕੁਮਾਰ ਆਦਿ ਵੀ ਮੌਜ਼ੂਦ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …