Saturday, October 17, 2026

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੋਲਰ ਸਿਸਟਮ ਦੀ ਸੇਵਾ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਨੂੰ ਸੌਂਪੀ

ਅੰਮ੍ਰਿਤਸਰ, 10 ਫ਼ਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਕਿਹਾ ਕਿ ਪਿਛਲੀ ਇਕੱਤਰਤਾ ਵਿਚ ਗੁਰੂ ਘਰਾਂ ਅੰਦਰ ਸੋਲਰ ਸਿਸਟਮ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੇਵਾ ਲਈ ਯੂਨਾਈਟਡ ਸਿੱਖ ਮਿਸ਼ਨ ਦੇ ਰਸ਼ਪਾਲ ਸਿੰਘ ਢੀਂਡਸਾ ਨੇ ਪੇਸ਼ਕਸ਼ ਕੀਤੀ ਹੈ।ਇਸ ਨੂੰ ਅੰਤ੍ਰਿੰਗ ਕਮੇਟੀ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਇਸ ਦੇ ਨਾਲ ਹੀ ਲੰਗਰ ਲਈ ਭਾਫ਼ ਸਿਸਟਮ ਲਗਾਉਣ ਦੀ ਸੇਵਾ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨੂੰ ਸੌਂਪਣ ਦਾ ਵੀ ਫੈਸਲਾ ਕੀਤਾ ਹੈ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …