Saturday, October 17, 2026

ਸਿਕਲੀਗਰ ਬੱਚਿਆਂ ਲਈ ਇੰਦੌਰ ਵਿਖੇ ਤਕਨੀਕੀ ਕੇਂਦਰ ਖੋਲ੍ਹਣ ਲਈ ਸ਼੍ਰੋਮਣੀ ਕਮੇਟੀ ਕਰੇਗੀ ਸਹਾਇਤਾ

ਅੰਮ੍ਰਿਤਸਰ, 10 ਫ਼ਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖਾਂ ਦੇ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਇੰਦੌਰ ਵਿਖੇ ਖੋਲੇ ਜਾ ਰਹੇ ਸੈਂਟਰ ਲਈ 10 ਲੱਖ ਰੁਪਏ ਦਿੱਤੇ ਜਾਣਗੇ।ਪ੍ਰਧਾਨ ਸ਼੍ਰੋਮਣੀ ਕਮੇਟੀ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇੰਦੌਰ ਵਿਖੇ ਹੀ ਗੁਰਮਤਿ ਕੇਂਦਰ ਵੀ ਖੋਲ੍ਹਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸੰਤ ਗਿਆਨੀ ਮੋਹਨ ਸਿੰਘ ਭਿੰਡਰਕਲਾਂ ਵਾਲਿਆਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਵੀ ਫੈਸਲਾ ਕੀਤਾ ਹੈ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …