ਪਠਾਨਕੋਟ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਚੰਡੀਗੜ੍ਹ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ
ਅਤੇ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਪ੍ਰਾਪਤ ਹੋਏ ਅਦੇਸ਼ਾਂ ਅਨੁਸਾਰ ਪੰਜਾਬ ਰਾਜ ਵਿੱਚ ‘ਸੜਕ ਸੁਰਕਸ਼ਾ ਜੀਵਨ ਰੱਕਸ਼ਾ’ ਮੁਹਿੰਮ ਚਲਾਈ ਜਾ ਰਹੀ ਹੈ।ਜਿਸ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਪਠਾਨਕੋਟ ਜਿਲ੍ਹਾ ਸਿੱਖਿਆ ਵਿਭਾਗ ਪਠਾਨਕੋਟ, ਟ੍ਰੈਫਿਕ ਪੁਲਿਸ ਪਠਾਨਕੋਟ ਵਲੋਂ ਸੰਯੁਕਤ ਰੁਪ ‘ਚ ਸੇਫ ਸਕੂਲ ਵਾਹਨ ਪਾਲਿਸੀ ਦੇ ਅਧੀਨ ਵੱਖ-ਵੱਖ ਸਕੂਲਾਂ ਜਿਵੇ ਕਿ ਡੀ.ਪੀ.ਐਸ ਬਧਾਨੀ ਸਕੂਲ, ਸਾਵਣ ਸਕੂਲ ਹਰਿਆਲ, ਇੰਡੀਅਨ ਹੈਰੀਟੇਜ਼ ਸਕੂਲ, ਬੀ.ਐਲ.ਡੀ ਸਕੂਲ ਬੂੰਗਲ, ਸੰਦੀਪਨੀ ਸਕੂਲ, ਕੇ.ਐਲ.ਐਮ ਸਕੂਲ, ਐਸ.ਆਰ.ਕੇ.ਪੀ ਸਕੂਲ, ਬੂੰਗਲ ਆਦਿ ਦੇ ਵਾਹਨਾਂ ਦੀ ਮਾਪਦੰਡ ਦੀ ਚੈਕਿੰਗ ਕੀਤੀ ਗਈ ਅਤੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਨੂੰ ਸਖਤੀ ਨਾਲ ਪਾਲਣਾ ਕਰਨ ਲਈ ਜਾਣਕਾਰੀ ਦਿੱਤੀ ਗਈ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media