ਧੂਰੀ, 13 ਫਰਵਰੀ (ਪ੍ਰਵੀਨ ਗਰਗ) – ਬੀਤੀ ਰਾਤ ਸਾਢੇ ਦਸ ਵਜੇ ਦੇ ਕਰੀਬ ਭੂਚਾਲ ਦੇ ਜੋਰਦਾਰ ਝਟਕੇ ਮਹਿਸੂਸ ਕੀਤੇ ਗਏ ਜਿਸ ਕਾਰਨ ਲੋਕਾਂ ਵਿੱਚ ਸਹਿਮ ਪਾਇਆ ਗਿਆ।ਇਸ ਭੂਚਾਲ ਦੇ ਕਾਰਨ ਸ਼ਹਿਰ ਦੇ ਲੋਕ ਆਪਣੇ ਘਰਾਂ ਵਿੱਚੋਂ ਬਾਹਰ ਨਿਕਲ ਕੇ ਸੜਕਾਂ ‘ਤੇ ਆ ਗਏ।ਜਿਕਰਯੋਗ ਹੈ ਕਿ ਭੂਚਾਲ ਦੇ ਇਹਨਾਂ ਝਟਕਿਆਂ ਕਾਰਨ ਇਲਾਕੇ ਵਿੱਚ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਣ ਦੀ ਖਬਰ ਨਹੀਂ ਹੈ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …