ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਹਲਕਾ ਦੱਖਣੀ ‘ਚ ਪੈਂਦੀ ਵਾਰਡ ਨੰਬਰ 37 ਦੀ ਜ਼ਿਮਨੀ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ
ਉਮੀਦਵਾਰ ਜਸਪਾਲ ਸਿੰਘ ਭੁੱਲਰ ਨੇ ਜਿੱਤ ਦਾ ਦਾਅਵਾ ਕੀਤਾ ਹੈ।ਪੋਲਿੰਗ ਦੌਰਾਨ ‘ਆਪ’ ਉਮੀਦਵਾਰ ਭੁੱਲਰ ਨੇ ਕਿਹਾ ਕਿ ਵਾਰਡ ਵਾਸੀਆਂ ਤੋਂ ਮਿਲ ਰਹੇ ਸਹਿਯੋਗ ਸਦਕਾ ਉਹ ਇਸ ਵਾਰਡ ਤੋਂ ਜੇਤੂ ਰਹਿਣਗੇ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media