Saturday, November 7, 2026

ਸ਼੍ਰੋਮਣੀ ਅਕਾਲੀ ਦਲ ਦੇ ਇੰਦਰਜੀਤ ਸਿੰਘ ਪੰਡੋਰੀ ਸ਼ਾਨ ਨਾਲ ਜਿੱਤਣਗੇ- ਤਲਬੀਰ ਗਿੱਲ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਹਲਕਾ ਦੱਖਣੀ ਤੋਂ ਅਕਾਲੀ ਦਲ ਦੇ ਇੰਚਾਰਜ਼ ਤੇ ਸੀਨੀਅਰ ਆਗੂ ਤਲਬੀਰ ਸਿੰਘ ਗਿੱਲ ਨੇ ਦਾਅਵਾ ਕੀਤਾ ਹੈ ਵਾਰਡ ਨੰਬਰ 37 ਦੀ ਜ਼ਿਮਨੀ ਚੋਣ ‘ਚ ਅਕਾਲੀ ਉਮੀਦਵਾਰ ਇੰਦਰਜੀਤ ਸਿੰਘ ਪੰਡੋਰੀ ਸ਼ਾਨਦਾਰ ਜਿੱਤ ਹਾਸਲ ਕਰਨਗੇ।ਉਨਾਂ ਕਿਹਾ ਕਿ ਕਾਂਗਰਸ ਵਲੋਂ ਵਿਕਾਸ ਦੇ ਕੀਤੇ ਜਾ ਰਹੇ ਦਾਅਵੇ ਖੋਖਲੇ ਸਾਬਿਤ ਹੋਏ ਹਨ। ਇਸ ਲਈ ਲੋਕ ਇਸ ਵਾਰ ਅਕਾਲੀ ਦਲ ਉਮੀਦਵਾਰ ਪੰਡੋਰੀ ਨੂੰ ਕਾਮਯਾਬ ਕਰਨਗੇ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …