Saturday, November 7, 2026

ਨਿਰਪੱਖ ਤੇ ਪਾਰਦਰਸ਼ੀ ਚੋਣਾਂ ਲਈ ਜਿਲਾ ਤੇ ਪੁਲੀਸ ਪ੍ਰਸਾਸ਼ਨ ਵਲੋਂ ਕੀਤੇ ਗਏ ਪੂਰੇ ਪ੍ਰਬੰਧ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਨਗਰ ਨਿਗਮ ਵਾਰਡ ਨੰਬਰ 37 ਦੀ ਜ਼ਿਮਨੀ ਚੋਣ ‘ਚ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਲਈ ਜਿਲਾ ਤੇ ਪੁਲੀਸ ਪ੍ਰਸਾਸ਼ਨ ਵਲੋਂ ਪੁਰੇ ਪ੍ਰਬੰਧ ਕੀਤੇ ਗਏ।ਤਸਵੀਰ ਵਿੱਚ ਬੂਥ ਨੰਬਰ 7-8 ਤੇ 9 ‘ਤੇ ਵੋਟ ਪਾਉਣ ਆਏ ਲੋਕਾਂ ਦੀਆਂ ਵੋਟ ਪਰਚੀਆਂ ਦੀ ਜਾਂਚ ਕਰਦੇ ਹੋਏ ਸੁਰੱਖਿਆ ਮੁਲਾਜ਼ਮ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …