Monday, June 30, 2025
Breaking News

ਪੋਲਿੰਗ ਬੂਥਾਂ ‘ਤੇ ਲੱਗੀਆਂ ਵੋਟਰਾਂ ਦੀਆਂ ਲੰਮੀਆਂ ਲਾਈਨਾਂ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਕੱਲ 14 ਫਰਵਰੀ 2021 ਨੂੰ ਵਾਰਡ ਨੰਬਰ 37 ਦੀ ਜ਼ਿਮਨੀ ਚੋਣ ਸਮੇਂ ਰੋਜੀ ਮਾਡਰਨ ਸਕੁਲ਼ ‘ਚ ਬਣੇ ਬੂਥ ‘ਤੇ ਲਾਈਨਾਂ ਵਿੱਚ ਲੱਗ ਕੇ ਆਪਣੀ ਵਾਰੀ ਦਾ ਇੰਤਜ਼ਾਰ ਕਰਦੇ ਹੋਏ ਵੋਟਰ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …