ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਨਗਰ ਨਿਗਮ ਵਾਰਡ ਨੰਬਰ 37 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗਗਨਦੀਪ ਸਿੰਘ ਸਹਿਜੜਾ ਨੇ ਕੱਲ ਆਪਣੀ ਜਿੱਤ ਦਾ ਦਾਅਵਾ ਕੀਤਾ ਹੈ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਵਿੱਚ ਵਿਕਾਸ ਦੀ ਝੜੀ ਲਾਈ ਗਈ ਹੈ।ਇਹ ਚੋਣ ਜਿੱਤਣ ਉਪਰੰਤ ਵਾਰਡ ਨੰਬਰ 37 ਨੂੰ ਵੀ ਨਮੂਨੇ ਦੀ ਵਾਰਡ ਬਣਾਉਣਗੇ ਅਤੇ ਵਿਕਾਸ ਦੇ ਕੰਮਾਂ ਵਿਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …