ਸ਼ਮਰਾਲਾ, 18 ਫਰਵਰੀ (ਇੰਦਰਜੀਤ ਸਿੰਘ ਕੰਗ) – ਉਪ ਮੰਡਲ ਅਫਸਰ (ਸ਼ਹਿਰੀ) ਸਮਰਾਲਾ ਇੰਜ: ਰਘਵੀਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ 19
ਫਰਵਰੀ ਨੂੰ ਜਰੂਰੀ ਮੁਰੰਮਤ ਲਈ 220 ਕੇ.ਵੀ ਸਬ ਸਟੇਸ਼ਨ ਘੁਲਾਲ ਤੋਂ ਚੱਲਣ ਵਾਲੇ ਸਾਰੇ 11 ਕੇ.ਵੀ ਫੀਡਰ ਸਵੇਰੇ 9:00 ਵਜੇ ਤੋਂ ਸ਼ਾਮੀ 5:00 ਵਜੇ ਤੱਕ ਬੰਦ ਰਹਿਣ ਕਾਰਨ ਬਿਜਲੀ ਸਪਲਾਈ ਬੰਦ ਰਹੇਗੀ।
Check Also
ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ ਵੱਲੋਂ ਰਾਸ਼ਟਰੀ ਪੋਸ਼ਣ ਹਫ਼ਤੇ ਦਾ ਆਯੋਜਨ
ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ, ਅੰਮ੍ਰਿਤਸਰ ਵਿਖੇ ਪੀ.ਜੀ. ਹੋਮ …
Punjab Post Daily Online Newspaper & Print Media