Saturday, August 8, 2026

ਖਾਲਸਾ ਬਲੱਡ ਡੋਨੇਟ ਯੂਨਿਟੀ ਵਲੋਂ ਲਗਾਇਆ ਗਿਆ ਖੂਨਦਾਨ ਕੈਂਪ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ) – ਖਾਲਸਾ ਬਲੱਡ ਡੋਨੇਟ ਯੂਨਿਟੀ (ਰਜਿ.) ਵਲੋਂ ਜਥੇਦਾਰ ਮੁਖਤਿਆਰ ਸਿੰਘ ਭੁੱਲਰ ਦੀ ਯਾਦ ‘ਚ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।ਇਤਿਹਾਸਕ ਗੁਰਦੁਆਰਾ ਸ੍ਰੀ ਤੂਤ ਸਾਹਿਬ ਸੁਲਤਾਨਵਿੰਡ ਰੋਡ ਵਿਖੇ ਬਲੱਡ ਬੈਂਕ ਦੇ ਡਾਕਟਰਾਂ ਦੀ ਦੇਖ-ਰੇਖ ‘ਚ ਲੱਗੇ ਇਸ ਕੈਂਪ ਦੌਰਾਨ ਵੱਡੀ ਗਿਣਤੀ ‘ਚ ਨੌਜਵਾਨਾਂ ਨੇ ਖੂਨਦਾਨ ਕੀਤਾ ਗਿਆ।ਜਿੰਨਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
                   ਇਸ ਮੌਕੇ ਹਲਕਾ ਦੱਖਣੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਵਾਟਰ ਸਪਲਾਈ ਸੀਵਰੇਜ਼ ਬੋਰਡ ਦੇ ਚੇਅਰਮੈਨ ਪ੍ਰਗਟ ਸਿੰਘ ਧੁੰਨਾ, ਸੋਨੂੰ ਸੋਹਲ, ਵਾਰਡ ਨੰਬਰ 36 ਕੌਂਸਲਰ ਜਸਬੀਰ ਸਿੰਘ ਨਿਜ਼ਾਮਪੁਰਾ, ਕਸ਼ਮੀਰ ਸਿੰਘ ਬਾਠ, ਹਰਜਿੰਦਰ ਸਿੰਘ, ਡਾਕਟਰ ਸਰਬਜੀਤ ਸਿੰਘ ਭੁੱਲਰ, ਕੌਂਸਲਰ ਮੋਹਨ ਸਿੰਘ ਮਾੜੀ ਮੇਘਾ, ਕੌਂਸਲਰ ਗਗਨਦੀਪ ਸਿੰਘ ਸਹਿਜਰਾ, ਬਲਜੀਤ ਸਿੰਘ ਡੇਅਰੀ ਵਾਲੇ, ਅਮਨਦੀਪ ਸਿੰਘ ਹੈਪੀ ਪ੍ਧਾਨ, ਜਗਪ੍ਰੀਤ ਸਿੰਘ ਧਾਮੀ, ਹਰਜੋਤ ਸਿੰਘ ਖਾਲਸਾ, ਹਰਮੀਤ ਸਿੰਘ, ਮਨਦੀਪ ਸਿੰਘ ਮੰਨੂ, ਰਵਿੰਦਰ ਸਿੰਘ ਹੈਪੀ, ਪ੍ਰਭਜੀਤ ਸਿੰਘ, ਸੋਨੂੰ ਕੰਡਾ, ਰਾਜਾ ਬਾਠ, ਹਰਪ੍ਰੀਤ ਸਿੰਘ, ਅਮੋਲਕ, ਪ੍ਰਭਦੀਪ, ਗੋਪੀ, ਰਮਨੀਕ ਸਿੰਘ, ਹਰਜੀਤ ਸਿੰਘ, ਪਾਰਸ, ਸਿਮਰਨ ਸਿੰਘ ਆਦਿ ਹਾਜ਼ਰ ਸਨ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …